ਭੂਮਿਕਾ – Parmjit Mansa

ਭੂਮਿਕਾ ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ ਦੀ ਦ੍ਰਿਸ਼ਟੀ ਵਿਸ਼ਵਵਿਆਪੀ,ਆਦਰਸ਼ਵਾਦੀ ਤੇ ਵਿਗਿਆਨਕ ਹੈ।ਉਨ੍ਹਾਂ ਦੁਆਰਾ ਰਚਿਆ ਗਿਆ ਧਾਰਮਿਕ ਸਾਹਿਤ ,ਭਾਈ ਸਾਹਿਬ ਨੂੰ ਭਾਈ ਗੁਰਦਾਸ ਤੋਂ ਪਿਛੋਂ ਗੁਰਮਤਿ ਦਾ ਅਦੁਤੀ ਤੇ ਨਿਪੁੰਨ ਮਰਯਾਦਾ ਨਿਰਧਾਰਕ ਸਿੱਧ ਕਰਦਾ ਹੈ।ਉਨ੍ਹਾਂ ਵਲੋਂ ਰਚੇ ਮਹਾਨ ਗ੍ਰੰਥਾਂ ਦੀ ਸਾਰਥਿਕਤਾ ਜਿੰਨੀ...

ਪੰਜਾਬੀ ਦੇ ਸਿਰਮੌਰ ਸਾਹਿਤਕਾਰ  ਭਾਈ ਕਾਨ੍ਹ ਸਿੰਘ ਨਾਭਾ – 23, ਨਵੰਬਰ 2021 ਬਰਸੀ ਤੇ ਵਿਸ਼ੇਸ਼।

ਪੰਜਾਬੀ ਦੇ ਸਿਰਮੌਰ ਸਾਹਿਤਕਾਰ  ਭਾਈ ਕਾਨ੍ਹ ਸਿੰਘ ਨਾਭਾ – 23 ਨਵੰਬਰ ਬਰਸੀ ਤੇ ਵਿਸ਼ੇਸ਼ ਪੰਜਾਬੀ ਦੇ ਸਿਰਮੌਰ ਸਾਹਿਤਕਾਰ  ਭਾਈ ਕਾਨ੍ਹ ਸਿੰਘ ਨਾਭਾ ਉਨ੍ਹਾਂ ਲੇਖਕਾਂ ਵਿਚੋਂ ਹਨ,ਜਿਨ੍ਹਾਂ ਵਲੋਂ ਰਚੇ ਸਾਹਿਤ ਦਾ ਮਹੱਤਵ ਪੰਜਾਬੀ ਸਹਿਤ ਦੇ ਇਤਿਹਾਸ ਵਿਚ ਸਦੀਵੀ ਬਣਿਆ ਰਹੇਗਾ ।ਆਪਣੇ  ਸ਼ਮੇ ਦੌਰਾਨ ਉਨ੍ਹਾਂ ਕਈ ਅਜਿਹੇ ਸਾਹਿਤਕ ਕਾਰਜ...

ਪ੍ਰੈਸ ਰਿਲੀਜ਼ – ਵਿਨੀਪੈਗ ਯੂਨੀਵਰਸਿਟੀ ਕੈਨੇਡਾ ਵਲੋਂ ਸਥਾਪਿਤ ਭਾਈ ਕਾਹਨ ਸਿੰਘ ਨਾਭਾ ਐਵਾਰਡ।

ਪ੍ਰੈਸ ਰਿਲੀਜ਼ – ਵਿਨੀਪੈਗ ਯੂਨੀਵਰਸਿਟੀ ਕੈਨੇਡਾ ਵਲੋਂ ਸਥਾਪਿਤ ਭਾਈ ਕਾਹਨ ਸਿੰਘ ਨਾਭਾ ਦੂਜਾ ਯਾਦਗਾਰੀ ਐਵਾਰਡ ਜਿਲੀਅਨ ਸਵੇਨ ਨੂੰ ਦਿੱਤਾ ਗਿਆ। ਵਿਨੀਪੈਗ ਯੂਨੀਵਰਸਿਟੀ ਕੈਨੇਡਾ ਅਤੇ ਭਾਈ ਕਾਹਨ ਸਿੰਘ ਨਾਭਾ ਫਾਊਡੇਸ਼ਨ ਕੈਨੇਡਾ ਵਲੋਂ ਇਨਸਾਈਕਲੋਪੀਡੀਆ ਆਫ ਸਿੱਖ ਲਿਟਰੇਚਰ ਦੇ ਕਰਤਾ ਭਾਈ ਕਾਹਨ ਸਿੰਘ ਨਾਭਾ ਦੀ ਯਾਦ ਵਿਚ ਸਥਾਪਿਤ...

Panth Ratn Bhai Kahan Singh – ਜਨਮ ਦਿਨ 30, ਅਗਸਤ ਮੌਕੇ ਵਿਸ਼ੇਸ਼।

ਪੰਥ ਰਤਨ ਭਾਈ ਕਾਨ੍ਹ ਸਿੰਘ ਨਾਭਾ – (ਜਨਮ ਦਿਨ 30, ਅਗਸਤ) ਮੌਕੇ ਵਿਸ਼ੇਸ਼ ਸਾਹਿਤ ਅਤੇ ਧਾਰਮਿਕ ਖੇਤਰ ’ਚ ਆਪਣੇ ਵਿਲੱਖਣ ਯੋਗਦਾਨ ਸਦਕਾ ਭਾਈ ਕਾਨ੍ਹ ਸਿੰਘ ਦਾ ਨਾਂਅ ਪੰਜਾਬੀ ਜਗਤ ਵਿਚ ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ ਪਹਿਲੇ ਨੰਬਰ ਤੇ ਗਿਣਿਆ ਜਾਂਦਾ ਹੈ। ਵੀਹਵੀਂ ਸਦੀ ਦੇ ਇਸ ਪ੍ਰਮੁੱਖ ਵਿਦਵਾਨ ਕੋਸ਼ਕਾਰ, ਟੀਕਾਕਾਰ, ਛੰਦ...

Mahan Vidwan Bhai Kahan Singh ji – 23, ਨਵੰਬਰ 2015 ਬਰਸੀ ਮੌਕੇ ਵਿਸ਼ੇਸ਼

ਗੁਰਬਾਣੀ ਦੇ ਮਹਾਨ ਵਿਆਖਿਆਕਾਰ ਭਾਈ ਕਾਨ੍ਹ ਸਿੰਘ ਨਾਭਾ – 23ਨਵੰਬਰ ਬਰਸੀ ਮੌਕੇ ਵਿਸ਼ੇਸ਼ ਗੁਰਬਾਣੀ ਦੇ ਡੂੰਘੇ ਰਹੱਸ ਅਤੇ ਸਿੱਖ ਧਰਮ ਵਿਚਲੇ ਮਾਨਵੀ ਜੀਵਨ ਦੇ ਉਦੇਸ਼ ਦੀ ਵਿਆਖਿਆ ਲਈ ਅਨੇਕ ਵਿਦਵਾਨ ਅਤੇ ਵਿਆਖਿਆਕਾਰ ਹੋਏ ਹਨ, ਪਰੰਤੂ ਸਿੱਖ ਵਿਆਖਿਆਕਾਰ ਅਤੇ ਵਿਦਵਾਨਾਂ ਦੀ ਜੇਕਰ ਸੂਚੀ ਬਣਾ ਲਈ ਜਾਵੇ ਤਾਂ ਇਲਸਾਈਕਲੋਪੀਡੀਆ ਆਫ...

ਗੁਰੁਸ਼ਬਦ ਰਤਨਾਕਰ ਮਹਾਨ ਕੋਸ਼ ਵਿੱਚ ਸੰਗੀਤਕ ਸ਼ਬਦਾਵਲੀ।

ਗੁਰੁਸ਼ਬਦ ਰਤਨਾਕਰ ਮਹਾਨ ਕੋਸ਼ ਵਿੱਚ ਸੰਗੀਤਕ ਸ਼ਬਦਾਵਲੀ ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਆਪਣੇ ਸਮੇਂ ਦੀਆਂ ਸ਼ੋ੍ਰਮਣੀ ਸ਼ਖ਼ਸੀਅਤਾਂ ਵਿੱਚੋਂ ਇੱਕ ਅਜਿਹੇ ਯੁੱਗ ਦ੍ਰਿਸ਼ਟਾ ਸਨ, ਜਿਨ੍ਹਾਂ ਆਪਣੇ ਬਚਪਨ ਤੋਂ ਲੈ ਕੇ ਬਿਰਧ ਅਵੱਸਥਾ ਤੱਕ ਵਿਦਿਅਕ ਯੋਗਤਾ ਵਧਾਉਣ ਦੇ ਮੰਤਵ ਨੂੰ ਹਮੇਸ਼ਾ ਸਾਹਮਣੇ ਰੱਖਿਆ। ਉਨ੍ਹਾਂ ਦੀਆਂ ਲਿਖਤਾਂ...